11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਾਰਨ ਆਮ ਤੇ ਗ਼ਰੀਬ ਦੀ ਪਹੁੰਚ ਤੋਂ ਬਾਹਰ : ਮਨਬੀਰ ਸਿੰਘ ਬੱਬੂ

ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ਬੱਬੂ ਬਰਾੜ ਮੱਤਾ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਕਿਉਂਕਿ ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਦੀ ਰਸੋਈ ਦਾ ਚੁੱਲ੍ਹਾ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਰਕੇ ਆਮ ਤੇ ਗਰੀਬ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ।

ਅਜੀਤ ਡੈਸਕ 11-09-2026
ਜੈਤੋ, 10 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ਬੱਬੂ ਬਰਾੜ ਮੱਤਾ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਕਿਉਂਕਿ ਇਸ ਮਹਿੰਗਾਈ ਦੇ ਕਾਰਨ ਆਮ ਤੇ ਗ਼ਰੀਬ ਦੀ ਰਸੋਈ ਦਾ ਚੁੱਲ੍ਹਾ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਘਰੇਲੂ ਵਸਤੂਆਂ ਮਹਿੰਗੀਆਂ ਹੋਣ ਕਰਕੇ ਆਮ ਤੇ ਗਰੀਬ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਮੌਕੇ ਹਰ ਵਿਅਕਤੀ ਨੂੰ ਰੁਜ਼ਗਾਰ ਤੇ ਸਹੂਲਤਾਂ ਮਿਲਦੀਆਂ ਸਨ, ਜਿਸ ਕਰਕੇ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਸਮਝ ਚੁੱਕੇ ਹਨ ਕਿ ਜੇਕਰ ਦੇਸ਼ ਨੂੰ ਬਚਾਉਣ ਹੈ ਤੇ ਭਾਜਪਾ ਸਰਕਾਰ ਨੂੰ ਚਲਦਾ ਕਰਨਾ ਹੈ ਤੇ ਕਾਂਗਰਸ ਪਾਰਟੀ ਨੂੰ ਲਿਆਉਣਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਦੋ ਉਮੀਦਵਾਰਾਂ ’ਚ ਸਖ਼ਤ ਮੁਕਾਬਲਾ ਹੁਸ਼ਿਆਰ ਅਤੇ ਜ਼ਰੂਰਤਮੰਦ ਪਰਿਵਾਰ ਦੀਆਂ ਲੜਕੀ... ਅਗਲੀ ਖ਼ਬਰ ਆਮ ਆਦਮੀ ਕਲੀਨਿਕ ’ਚ ਮੁੱਢਲੀਆਂ ਸਹੂਲਤਾਂ ਦੀ ਘਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।