11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਵਲੋਂ ਪੰਜ ਗਿ੍ਫ਼ਤਾਰ

ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਤਿੰਨਕੋਣੀ ਮੋਗਾ ਰੋਡ ਕੋਟਕਪੂਰਾ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਸਹਾਇਕ ਥਾਣੇਦਾਰ ਨੂੰ ਇਤਲਾਹ ਦਿੱਤੀ ਕਿ ਸੈਮੂਅਲ ਮਸੀਹ, ਗੁਰਤੇਜ ਸਿੰਘ, ਗੋਰਾ ਸਿੰਘ, ਸੁਖਦੇਵ ਸਿੰਘ, ਅਤੇ ਹਰਮਿੰਦਰ ਸਿੰਘ ਜੋ ਕਿ ਸਾਰੇ ਕੋਟਕਪੂਰਾ ਦੇ ਰਹਿਣ ਵਾਲੇ ਹਨ ਅਤੇ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ। ਜੋ ਅੱਜ ਹਥਿਆਰਾਂ ਸਮੇਤ ਮੋਗਾ ਰੋਡ ਦਾਣਾ ਮੰਡੀ ਵਿਖੇ ਮੌਜੂਦ ਹਨ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।

ਅਜੀਤ ਡੈਸਕ 11-09-2026
ਕੋਟਕਪੂਰਾ, 10 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਤਿੰਨਕੋਣੀ ਮੋਗਾ ਰੋਡ ਕੋਟਕਪੂਰਾ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੱਡੀ ਰੁਕਵਾ ਕੇ ਸਹਾਇਕ ਥਾਣੇਦਾਰ ਨੂੰ ਇਤਲਾਹ ਦਿੱਤੀ ਕਿ ਸੈਮੂਅਲ ਮਸੀਹ, ਗੁਰਤੇਜ ਸਿੰਘ, ਗੋਰਾ ਸਿੰਘ, ਸੁਖਦੇਵ ਸਿੰਘ, ਅਤੇ ਹਰਮਿੰਦਰ ਸਿੰਘ ਜੋ ਕਿ ਸਾਰੇ ਕੋਟਕਪੂਰਾ ਦੇ ਰਹਿਣ ਵਾਲੇ ਹਨ ਅਤੇ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ। ਜੋ ਅੱਜ ਹਥਿਆਰਾਂ ਸਮੇਤ ਮੋਗਾ ਰੋਡ ਦਾਣਾ ਮੰਡੀ ਵਿਖੇ ਮੌਜੂਦ ਹਨ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਕੋਲੋਂ ਤੇਜਧਾਰ ਹਥਿਆਰ ਇਕ ਕਾਪਾ, ਇਕ ਕਿ੍ਰਪਾਨ, ਦੋ ਖੰਡੇ, ਇਕ ਗਰਾਰੀ ਬਰਾਮਦ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਾਡੇ ਬੱਚਿਆਂ ਦੇ ਰਹਿਣ ਯੋਗ ਪੰਜਾਬ ਕਿਵੇਂ ਅਤੇ ਕਦੋਂ ਬਣੇਗਾ-ਬਲਵਿੰਦਰ ਸਿੰਘ ਸਾਰਿਆਂ ਨੂੰ ਰਲ - ਮਿਲ ਕੇ ਚੰਗੇ ਸਮਾਜ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।