ਚੇਅਰਮੈਨ ਨੇ ਲੋੜਵੰਦਾਂ ਨੂੰ ਕਿੱਟਾਂ ਵੰਡੀਆਂ
ਕੋਟਕਪੂਰਾ, 13 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਅਧੀਨ ਵਾਰਡ ਨੰਬਰ ਸੱਤ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਤੇ ਵਾਰਡ ਨੰਬਰ 12 ਦੇ ਕੌਂਸਲਰ ਦਲਜੀਤ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ 50 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ।
ਅਜੀਤ ਡੈਸਕ
14-09-2026