14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਘਣੀਆਂ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਘਣੀਆ ਦੇ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ ਹੋ ਗਿਆ ਹੈ।

ਅਜੀਤ ਡੈਸਕ 14-09-2026
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਘਣੀਆ ਦੇ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ ਹੋ ਗਿਆ ਹੈ। ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜ ਸੇਵੀਂ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਮਾ. ਜਗਰੂਪ ਸਿੰਘ ਘਣੀਆ ਦੇ ਦਿਹਾਂਤ ਉਪਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਮਲੂਕਾ ਪ੍ਰਧਾਨ ਭਾਜਪਾ ਦਿਹਾਤੀ ਬਠਿੰਡਾ, ਹਰਿੰਦਰ ਸਿੰਘ ਮਹਿਰਾਜ, ਰਾਕੇਸ਼ ਕੁਮਾਰ ਗੋਇਲ, ਗਗਨਦੀਪ ਸਿੰਘ ਗਰੇਵਾਲ, ਜਗਮੋਹਣ ਲਾਲ ਭਗਤਾ, ਦਰਸ਼ਨ ਸਿੰਘ ਭਾਈਕੇ, ਕੂਕੀ ਅਰੋੜਾ, ਕਰਮਜੀਤ ਕਾਂਗੜ, ਵੀਰਪਾਲ ਭਗਤਾ ਪੱਤਰਕਾਰ, ਸ਼ੈਂਕੀ ਗੋਇਲ, ਸਤਵਿੰਦਰਪਾਲ ਸਿੱਧੂ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਗੁਰਪਾਲ ਢਿੱਲਵਾ, ਸੁਖਜਿੰਦਰ ਖ਼ਾਨਦਾਨ, ਪਿੰਟੂ ਜਲਾਲ, ਗੋਗੀ ਬਰਾੜ, ਅਮਨ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਬੱਬੂ ਭਾਈਕੇ, ਮਿ. ਨਿਰਮਲ ਸਿੰਘ ਹੀਰੋ, ਬੱਬੀ ਰਾਮੂੰਵਾਲਾ, ਹਰਜੀਤ ਸਿੰਘ ਦਰੋਗਾ, ਰਘਵੀਰ ਖਾਨਾਪੱਤੀ, ਗੁਰਤੇਜ ਸਿੰਘ ਚਾਨੀ, ਸਿੱਪੀ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪਾਲ ਭੱਟੀ, ਨਾਇਬ ਸਿੰਘ ਹਮੀਰਗੜ੍ਹ, ਗੁਰਬਚਨ ਧੀਮਾਨ, ਮਿ. ਰਛਪਾਲ ਨਿੱਕਾ, ਹਰਜੀਤ ਮਲੂਕਾ, ਨਿਰਮਲ ਮਲੂਕਾ, ਹਰਪਾਲ ਫ਼ੌਜੀ ਮਲੂਕਾ, ਜਗਦੀਸ ਸਿੰਘ ਪੱਪੂ, ਗੁਰਵਿੰਦਰ ਕੌਰ ਭਗਤਾ, ਗੁਰਬਚਨ ਕਲੇਰ, ਲਖਵੀਰ ਮੌੜ, ਗੁਲਾਬ ਚੰਦ ਸਿੰਗਲਾ, ਗੁਰਚਰਨ ਪੁਰੀ ਕੌਂਸਲਰ, ਹਰਦੇਵ ਕਿੰਗਰਾ, ਪੰਨੂੰ ਨੰਬਰਦਾਰ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ ਆਦਿ ਅਕਾਲੀ ਸਮਰਥਕਾਂ ਨੇ ਮਾ. ਜਗਰੂਪ ਸਿੰਘ ਬਰਾੜ ਦੇ ਸਪੁੱਤਰ ਅਮਰਪਾਲ ਸਿੰਘ ਬਰਾੜ ਨਾਲ ਹਮਦਰਦੀ ਦਾ ਪ੍ਰਗਟਾਵਾਂ ਕੀਤਾ।
ਪਿਛਲੀ ਖ਼ਬਰ ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮੋਗਾ ਮਨਾਉਣ ਦਾ ਐਲਾਨ ਭਗਤ ਸਿੰਘ ਦਾ ਜਨਮ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਸ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।