16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੁਲਿਸ ਚੌਂਕੀ ਰੁਪਾਣਾ ਵਿਖੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

ਰੁਪਾਣਾ, 15 ਸਤੰਬਰ (ਜਗਜੀਤ ਸਿੰਘ)-ਪੰਜਾਬ ਪੁਲਿਸ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜਰ ਰੱਖ ਰਹੀ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਹ ਪ੍ਰਗਟਾਵਾ ਏ.

ਅਜੀਤ ਡੈਸਕ 16-09-2026
ਰੁਪਾਣਾ, 15 ਸਤੰਬਰ (ਜਗਜੀਤ ਸਿੰਘ)-ਪੰਜਾਬ ਪੁਲਿਸ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜਰ ਰੱਖ ਰਹੀ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਇਹ ਪ੍ਰਗਟਾਵਾ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਚੌਂਕੀ ਰੁਪਾਣਾ ਵਿਖੇ ਚੌਂਕੀ ਮੁਖੀ ਵਜੋਂ ਅਹੁਦਾ ਸੰਭਾਲਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਪੀੜਤ ਵਿਅਕਤੀ ਬਿਨਾਂ ਕਿਸੇ ਝਿੱਜਕ ਦੇ ਉਨ੍ਹਾਂ ਨੂੰ ਚੌਂਕੀ ਵਿਚ ਆ ਕੇ ਮਿਲ ਸਕਦਾ ਹੈ ਅਤੇ ਹਰੇਕ ਵਿਅਕਤੀ ਨੂੰ ਪੂਰਾ ਇਨਸਾਫ਼ ਮਿਲੇਗਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੇਵੇ : ਬਹਿਰੂ ਅਗਲੀ ਖ਼ਬਰ ਜਨਤਕ ਸਥਾਨ ’ਤੇ ਨਸ਼ਾ ਕਰਦੇ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।