16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਤਾ ਸੁਰਜੀਤ ਕੌਰ ਚੱਠਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 15 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਅਤੇ ਪਿੰਡ ਸਿਬੀਆਂ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਅਤੇ ਸਮੂਹ ਚੱਠਾ ਪਰਿਵਾਰ ਨੂੰ ਉਸ ਵਕਤ ਸਦਮਾ ਲੱਗਾ ਜਦੋ ਉਨ੍ਹਾਂ ਦੇ ਮਾਤਾ ਸੁਰਜੀਤ ਕੌਰ ਚੱਠਾ ਪਤਨੀ ਸਵ. ਹਰਨੇਕ ਸਿੰਘ ਚੱਠਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ।

ਅਜੀਤ ਡੈਸਕ 16-09-2026
ਬਰਗਾੜੀ, 15 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਅਤੇ ਪਿੰਡ ਸਿਬੀਆਂ ਦੇ ਸਾਬਕਾ ਸਰਪੰਚ ਸਾਹਿਬ ਸਿੰਘ ਅਤੇ ਸਮੂਹ ਚੱਠਾ ਪਰਿਵਾਰ ਨੂੰ ਉਸ ਵਕਤ ਸਦਮਾ ਲੱਗਾ ਜਦੋ ਉਨ੍ਹਾਂ ਦੇ ਮਾਤਾ ਸੁਰਜੀਤ ਕੌਰ ਚੱਠਾ ਪਤਨੀ ਸਵ. ਹਰਨੇਕ ਸਿੰਘ ਚੱਠਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮੌਤ ’ਤੇ ਸਾਬਕਾ ਸਰਪੰਚ ਕੁਲਦੀਪ ਸਿੰਘ, ਗੁਰਮੇਲ ਸਿੰਘ ਸੇਖੋਂ, ਸਾਬਕਾ ਸਰਪੰਚ ਜਗਸੀਰ ਸਿੰਘ ਢਿੱਲੋਂ ਕੈਨੇਡਾ, ਕੁਲਦੀਪ ਸਿੰਘ ਗੋਂਦਾਰਾ ਕੈਨੇਡਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਡਾ. ਰੇਸ਼ਮ ਸਿੰਘ ਢਿੱਲੋਂ ਕੈਨੇਡਾ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ, ਇਕਬਾਲ ਸਿੰਘ ਰਾਜਾ, ਸੁਖਪਾਲ ਸਿੰਘ ਨੰਬਰਦਾਰ, ਵੀਰ ਚੰਦ ਸ਼ਰਮਾ ਪੰਚ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਰਣਜੀਤ ਸਿੰਘ ਸੰਧੂ, ਨਵਦੀਪ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਧਾਲੀਵਾਲ ਕੈਨੇਡਾ, ਸਾਬਕਾ ਸਰਪੰਚ ਬਲਵੀਰ ਸਿੰਘ, ਜਸਵਿੰਦਰ ਸਿੰਘ ਜ਼ੈਲਦਾਰ, ਜਗਸੀਰ ਸਿੰਘ ਧਾਲੀਵਾਲ, ਕਿਸਾਨ ਆਗੂ ਯਾਦਵਿੰਦਰ ਸਿੰਘ, ਬਲਜੀਤ ਸਿੰਘ ਬਰਾੜ, ਮੋਹਣ ਸਿੰਘ ਸੰਘਾ, ਜਗਦੇਵ ਸਿੰਘ ਸਿਵੀਆਂ, ਇਕਬਾਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸਿਵੀਆਂ, ਨਛੱਤਰ ਸਿੰਘ ਸੰਧੂ, ਡਾ. ਮੱਖਣ ਸਿੰਘ ਬਹਿਬਲ, ਡਾ. ਸਤਨਾਮ ਸਿੰਘ ਸਿੱਧੂ, ਸਾਬਕਾ ਸਰਪੰਚ ਜਗਦੇਵ ਸਿੰਘ, ਸਾਬਕਾ ਸਰਪੰਚ ਭਗਵਾਨ ਸਿੰਘ, ਜਸਵਿੰਦਰ ਸਿੰਘ ਝੱਖੜਵਾਲਾ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ ਆਦਿ ਆਗੂਆਂ ਨੇ ਚੱਠਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵਲੋਂ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।