23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚੋਰਾਂ ਨੇ ਗੈਸ ਏਜੰਸੀ ’ਚੋਂ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

ਕੋਟਕਪੂਰਾ, 22 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਫ਼ਰੀਦਕੋਟ ਰੋਡ ’ਤੇ ਸਥਿਤ ਗੀਨਾ ਗੈਸ ਏਜੰਸੀ ’ਚੋਂ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਟਰ ਭੰਨ ਕੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਏਜੰਸੀ ਦੇ ਮੈਨੇਜਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਦ ਉਨ੍ਹਾਂ ਸਵੇਰੇ ਆ ਕੇ ਦੇਖਿਆ ਤਾਂ ਗੈਸ ਏਜੰਸੀ ਦਾ ਸ਼ਟਰ ਕਿਸੇ ਚੀਜ਼ ਨਾਲ ਉੱਚਾ ਚੁੱਕਿਆ ਹੋਇਆ ਸੀ ਅਤੇ ਗੱਲੇ ਖਿਲਰੇ ਹੋਏ ਸਨ।

ਕੋਟਕਪੂਰਾ ਦੇ ਫ਼ਰੀਦਕੋਟ ਰੋਡ ਸਥਿਤ ਗੀਨਾ ਗੈਸ ਏਜੰਸੀ ਦਾ ਟੁੱਟਿਆ ਹੋਇਆ ਸ਼ਟਰ। ਤਸਵੀਰ : ਰਿੰਕੂ ਮਲਹੋਤਰਾ 23-09-2026
ਕੋਟਕਪੂਰਾ, 22 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਫ਼ਰੀਦਕੋਟ ਰੋਡ ’ਤੇ ਸਥਿਤ ਗੀਨਾ ਗੈਸ ਏਜੰਸੀ ’ਚੋਂ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਟਰ ਭੰਨ ਕੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਏਜੰਸੀ ਦੇ ਮੈਨੇਜਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਦ ਉਨ੍ਹਾਂ ਸਵੇਰੇ ਆ ਕੇ ਦੇਖਿਆ ਤਾਂ ਗੈਸ ਏਜੰਸੀ ਦਾ ਸ਼ਟਰ ਕਿਸੇ ਚੀਜ਼ ਨਾਲ ਉੱਚਾ ਚੁੱਕਿਆ ਹੋਇਆ ਸੀ ਅਤੇ ਗੱਲੇ ਖਿਲਰੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਸ ਚੋਰੀ ਦੀ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਾਤਾਵਰਨ ਸੰਭਾਲ ਤੇ ਹਰਿਆਵਲ ਦਾ ਸੁਨੇਹਾ ਦਿੰਦਿਆਂ ਵਿਦਿਆਰਥੀਆਂ ਨੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।