25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ 33 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸਮੇਤ ਕਈ ਰਾਜਨੀਤਿਕ ਆਗੂ ਹੋਏ ਢਿੱਲੋਂ ਪਰਿਵਾਰ ਦੇ ਦੁੱਖ ’ਚ ਸ਼ਰੀਕ

ਬਰਗਾੜੀ, 24 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਬਰਗਾੜੀ ਨਿਵਾਸੀ ਟਕਸਾਲੀ ਅਕਾਲੀ ਆਗੂ ਸਵ. ਬੱਗਾ ਸਿੰਘ ਢਿੱਲੋਂ ਦੇ ਧਰਮ ਪਤਨੀ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸੇਵਾ ਮੁਕਤ ਡੀ.

ਅਜੀਤ ਡੈਸਕ 25-09-2026
ਬਰਗਾੜੀ, 24 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਬਰਗਾੜੀ ਨਿਵਾਸੀ ਟਕਸਾਲੀ ਅਕਾਲੀ ਆਗੂ ਸਵ. ਬੱਗਾ ਸਿੰਘ ਢਿੱਲੋਂ ਦੇ ਧਰਮ ਪਤਨੀ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸੇਵਾ ਮੁਕਤ ਡੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਦੇ ਮਾਤਾ ਯੂਥ ਅਕਾਲੀ ਆਗੂ ਕਰਨਵੀਰ ਸਿੰਘ ਸ਼ਨੀ ਢਿੱਲੋਂ ਦੇ ਸਤਿਕਾਰਤ ਦਾਦੀ ਮਾਤਾ ਪ੍ਰਕਾਸ਼ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਂਬਰ ਗੁਰਵਿੰਦਰ ਕੌਰ ਭੋਲੂਵਾਲਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ (ਇ) ਵਿੰਗ ਤਰਸੇਮ ਕੌਰ ਮਚਾਕੀ ਉਨ੍ਹਾਂ ਦੇ ਗ੍ਰਹਿ ਬਰਗਾੜੀ ਵਿਖੇ ਪਹੁੰਚ ਕੇ ਢਿੱਲੋਂ ਪਰਿਵਾਰ ਦੇ ਇਸ ਦੁੱਖ ’ਚ ਸ਼ਰੀਕ ਹੋਏ। ਇਸ ਤੋਂ ਇਲਾਵਾ ਪਰਮਬੰਸ ਸਿੰਘ ਬੰਟੀ ਰੋਮਾਣਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਕੋਆਡੀਨੇਟਰ ਬਲਕਾਰ ਸਿੰਘ ਗੋਨੇਆਣਾ, ਯਾਦਵਿੰਦਰ ਸਿੰਘ ਜ਼ੈਲਦਾਰ, ਸਾਬਕਾ ਸਰਪੰਚ ਜਸਮੇਲ ਸਿੰਘ, ਤਰਲੋਚਣ ਸਿੰਘ ਦੁੱਲਟ, ਸੇਵਾਜੀਤ ਸਿੰਘ ਦੁੱਲਟ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਸੇਵਾ ਮੁਕਤ ਏ.ਐਸ.ਆਈ ਨਛੱਤਰ ਸਿੰਘ ਕੰਗ, ਨਿਰਮਲ ਸਿੰਘ ਵੜਿੰਗ ਡੋਡ, ਬਿੱਲੂ ਡੋਡ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਅਜੈਪਾਲ ਸਿੰਘ ਬਰਗਾੜੀ, ਮਿੱਠੂ ਸਿੰਘ ਜ਼ੈਲਦਾਰ, ਨੰਬਰਦਾਰ ਗੁਰਨਾਇਬ ਸਿੰਘ ਜੈਤੋ, ਲੋਕ ਗਾਇਕ ਕੁਲਵਿੰਦਰ ਕੰਵਲ, ਹਜੂਰਾ ਸਿੰਘ ਜਟਾਣਾ, ਉਮ ਪ੍ਰਕਾਸ਼ ਸ਼ਰਮਾ, ਸਾਬਕਾ ਸਰਪੰਚ ਗੁਰਬਚਨ ਸਿੰਘ, ਇਕਬਾਲ ਸਿੰਘ ਸਿੱਧੂ, ਯੂਥ ਆਗੂ ਵਿੱਕੀ ਜਟਾਣਾ, ਮਹਿਕਮ ਸਿੰਘ ਪੰਚ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ ਆਦਿ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕਿ ਢਿੱਲੋਂ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੋਏ।
ਪਿਛਲੀ ਖ਼ਬਰ ਪਿੰਡ ਦੀਪ ਸਿੰਘ ਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਬਾਦਲ ’ਚ ਸ਼ਾਮਿਲ ਅਗਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਰੋੜੀਕਪੂਰਾ ਤੇ ਜੈਤੋ ਪਹੁੰਚਣ ’ਤੇ ਭਰਵਾਂ ਸਵਾਗਤ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।