ਸੰਤ ਰਿਸ਼ੀ ਰਾਮ ਨੂੰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਮਿਲਣ ’ਤੇ ਭਰਵਾਂ ਸਵਾਗਤ
ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਮਾਜ ਭਲਾਈ ਦੇ ਕੰਮਾਂ ਲਈ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਸੰਚਾਲਕ ਸੰਤ ਰਿਸ਼ੀ ਰਾਮ ਨੂੰ ਬੀਤੇ ਦਿਨੀਂ ਬਾਬਾ ਫ਼ਰੀਦ ਆਗਮਨ ਪੁਰਬ ’ਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸੰਤ ਰਿਸ਼ੀ ਰਾਮ ਨੂੰ ਇਸ ਪੁਰਸਕਾਰ ਮਿਲਣ ’ਤੇ ਭਰਵਾਂ ਸਗਾਗਤ ਕਰਦਿਆ ਉੱਘੇ ਉਦਯੋਗਪਤੀ ਦੀਪਕ ਗਰਗ, ਕਰਨ ਸਿੰਘ ਦੁੱਲਟ ਭਗਤੂਆਣਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਪਰਗਟ ਸਿੰਘ ਡੋਡ, ਨਿਰਮਲ ਸਿੰਘ ਵੜਿੰਗ ਡੋਡ, ਜਸਪਾਲ ਸਿੰਘ ਕਾਂਟਾ, ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਕਾਂਗਰਸੀ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਲਖਵੀਰ ਸਿੰਘ ਮੱਲ੍ਹੀ ਮੱਤਾ, ਜਸਵਿੰਦਰ ਸਿੰਘ ਮੱਤਾ, ਡਾਕਟਰ ਮੁਹੰਮਦ ਸਲੀਮ ਖਿਲਜੀ, ਅਮਨਦੀਪ ਸਿੰਘ ਬਰਾੜ ਮੱਤਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆ, ਸੁਖਜੀਤ ਸਿੰਘ ਕੋਠੇ ਹਵਾਨਾ, ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਡਾਕਟਰ ਹਰਪਾਲ ਸਿੰਘ ਡੇਲਿਆਂਵਾਲੀ, ਡਾ: ਗੁਰਚਰਨ ਭਗਤੂਆਣਾ, ਜਥੇਦਾਰ ਬੂਟਾ ਸਿੰਘ ਸਰਾਵਾਂ, ਮੁਕੰਦ ਸਿੰਘ ਸਰਾਵਾਂ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਰਾਜਪਾਲ ਸਿੰਘ ਡੇਲਿਆਂਵਾਲੀ, ਪ੍ਰੀਤਮ ਸਿੰਘ ਬਰਾੜ ਕੋਠੇ ਕੇਹਰ ਸਿੰਘ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ, ਡਾ: ਸਤਨਾਮ ਸਿੰਘ ਨਿਆਮੀਵਾਲਾ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਸੁਖਪਾਲ ਸਿੰਘ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਜਸਮੇਲ ਸਿੰਘ ਬਾਜਾਖਾਨਾ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਰੋੜੀਕਪੂਰਾ, ਸੁਖਜਿੰਦਰ ਸਿੰਘ ਰਾਮੇਆਣਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਨਗਿੰਦਰ ਸਿੰਘ ਮਾਨ ਡੇਲਿਆਂਵਾਲੀ, ਗਗਨਦੀਪ ਸਿੰਘ ਮੱਤਾ, ਜਸਵਿੰਦਰ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਰੋਮਾਣਾ ਅਲਬੇਲ ਸਿੰਘ, ਬੇਅੰਤ ਸਿੰਘ ਬਹਿਬਲ ਕਲਾਂ ਅਤੇ ਮਨਦੀਪ ਸਿੰਘ ਮਨੀ ਬਹਿਬਲ ਕਲਾਂ ਆਦਿ ਆਗੂਆਂ ਨੇ ਸੰਤ ਰਿਸ਼ੀ ਰਾਮ ਨੂੰ ਮੁਬਾਰਕਬਾਦ ਦਿੰਦਿਆਂ ਪੁਰਸਕਾਰ ਦੇਣ ਵਾਲੀ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਤੇ ਸੰਸਥਾ ਦੇ ਆਗੂਆਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ।