29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਸਰਬਜੀਤ ਸਿੰਘ ਦਰਦੀ ਰਿਟਾ. ਐਸ.

ਸਰਬਜੀਤ ਸਿੰਘ ਦਰਦੀ। 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਸਰਬਜੀਤ ਸਿੰਘ ਦਰਦੀ ਰਿਟਾ. ਐਸ.ਡੀ.ਓ. ਦੇ ਸਦੀਵੀ ਵਿਛੋੜੇ ’ਤੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹੀ ਰਾਜਬਲਵਿੰਦਰ ਸਿੰਘ ਮਰਾੜ੍ਹ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਡਾ. ਸੁਰਿੰਦਰ ਗਿਰਧਰ, ਅਸ਼ੀਰਵਾਦ ਕਲੱਬ ਦੇ ਪ੍ਰਧਾਨ ਬੂਟਾ ਰਾਮ ਕਮਰਾ, ਲੀਲਾਧਰ ਗੁਪਤਾ, ਸ਼ੇਖਰ ਕਾਲੜਾ, ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਭਿੰਦਰ ਸ਼ਰਮਾ, ਦੀਦਾਰ ਸਿੰਘ ਬਰਾੜ, ਸਤਨਾਮ ਸਿੰਘ ਬਲਮਗੜ੍ਹ ਤੇ ਹੋਰ ਆਗੂਆਂ ਨੇ ਵੀ ਸਰਬਜੀਤ ਸਿੰਘ ਦੇ ਦਿਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਸਨਮਾਨਿਤ ਕੀਤੇ ਗਏ ਹੋਣਹਾਰ ਵਿਦਿਆਰਥੀਆਂ ਨਾਲ ਅਹੁਦੇਦਾਰ ਅਤੇ ਮੈਂਬਰ। ਰਾਮਗੜ੍ਹੀਆ ਸਿ... ਅਗਲੀ ਖ਼ਬਰ ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਦੀ ਨਿਰਾਸ਼ਾ ਦਾ ਨਤੀਜਾ-ਭੰਗੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।