29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਮਿੰਦਰਪਾਲ ਸਿੰਘ ਸੰਧੂ ਦਾ ਦਿਹਾਂਤ

ਦੋਦਾ, 28 ਸਤੰਬਰ (ਰਵੀਪਾਲ)-ਬਾਬਾ ਕਾਲਾ ਮਾਹਿਰ ਮਾਡਲ ਸਕੂਲ ਦੋਦਾ ਦੇ ਗੁਰਸੰਗੀਤ ਸਿੰਘ ਸੰਧੂ ਤੇ ਹਰਸੰਗੀਤ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਪ੍ਰਿੰਸੀਪਲ ਸ਼ਮਿੰਦਰ ਸਿੰਘ ਸੰਧੂ (68) ਪੁੱਤਰ ਨਛੱਤਰ ਸਿੰਘ ਕਾਨਿਆਂਵਾਲੀ ਵਾਲੇ ਹਾਲ ਆਬਾਦ ਪਿੰਡ ਦੋਦਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਵਿਦਿਆਰਥੀਆਂ, ਆਗੂਆਂ ਤੇ ਇਲਾਕਾ ਵਾਸੀਆਂ ਨੇ ਪਰਿਵਾਰ ਤੇ ਸਿੱਖਿਆ ਖੇਤਰ ਲਈ ਵੱਡਾ ਘਾਟਾ ਦੱਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਡੀ.ਸੀ. ਵਲੋਂ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਲਈ ਕਲੱਸਟਰ ਤੇ ਨੋਡਲ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਸਨਮਾਨਿਤ ਕੀਤੇ ਗਏ ਹੋਣਹਾਰ ਵਿਦਿਆਰਥੀਆਂ ਨਾਲ ਅਹੁਦੇਦਾਰ ਅਤੇ ਮੈਂਬਰ। ਰਾਮਗੜ੍ਹੀਆ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।