29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਰਵਿਦਾਸ ਜੀ ਦੇ ਜੀਵਨ ਸੰਬੰਧੀ ਦਸਤਾਵੇਜ਼ੀ ਫ਼ਿਲਮ ਵਿਖਾਈ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਲੁਬਾਣਿਆਂਵਾਲੀ, ਚੱਕ ਅਟਾਰੀ ਸਦਰਵਾਲਾ, ਅਟਾਰੀ, ਚੱਕ ਕਾਲਾ ਸਿੰਘ ਵਾਲਾ ਤੇ ਫ਼ੱਤਣਵਾਲਾ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 29-09-2026
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਪਿੰਡ ਲੁਬਾਣਿਆਂਵਾਲੀ, ਚੱਕ ਅਟਾਰੀ ਸਦਰਵਾਲਾ, ਅਟਾਰੀ, ਚੱਕ ਕਾਲਾ ਸਿੰਘ ਵਾਲਾ ਤੇ ਫ਼ੱਤਣਵਾਲਾ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਫ਼ਿਲਮ ਨੂੰ ਬਹੁਤ ਸ਼ਰਧਾ ਤੇ ਰੁਚੀ ਨਾਲ ਦੇਖਿਆ।
ਪਿਛਲੀ ਖ਼ਬਰ ਅਥਲੈਟਿਕ ਮੁਕਾਬਲਿਆਂ ਵਿਚ ਸੇਂਟ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਇਨਾਮ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।