ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ.ਕੇ. ਦਾ ਸਟੱਡੀ ਵੀਜ਼ਾ ਲਗਵਾਇਆ
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਯੂ. ਕੇ ਦਾ ਸਟੱਡੀ ਵੀਜ਼ਾ ਜੋਬਨਤਾਜ ਸਿੰਘ ਵਾਸੀ ਵਾਂਦਰ ਜਟਾਣਾ ਦਾ 10 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ।
ਅਚੀਵਰ ਪੁਆਇੰਟ ਕੋਟਕਪੂਰਾ ਦੇ ਸੈਂਟਰ ਹੈਡ ਬਰਿੰਦਰ ਸਿੰਘ ਯੂ.ਕੇ ਦਾ ਸਟੱਡੀ ਵੀਜ਼ਾ ਜੋਬਨਤਾਜ ਸਿੰਘ ਨੂੰ ਸੌਂਪਦੇ ਹੋਏ। ਅਜੀਤ ਤਸਵੀਰ
04-10-2026