04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਢਿੱਲੋਂ)-ਸਰਬਜੀਤ ਸਿੰਘ ਦਰਦੀ ਰਿਟਾ. ਐਸ.

ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਢਿੱਲੋਂ)-ਸਰਬਜੀਤ ਸਿੰਘ ਦਰਦੀ ਰਿਟਾ. ਐਸ.ਡੀ.ਓ. ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਤੇਜਵਿੰਦਰ ਸਿਘ ਤੇ ਰਵਨੀਤ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਵਰਿੰਦਰਪਾਲ ਸਿੰਘ ਗਲੋਰੀ, ਵੇਦ ਪ੍ਰਕਾਸ਼ ਕੁੱਕੜ, ਮਨਿੰਦਰ ਸਿੰਘ ਮਹਿੰਦੀ, ਟਵਿੰਕਲ ਸਿੰਘ, ਪਰਮਪਾਲ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਮੇਸ਼ ਸੇਠੀ ਦੀ ਕਿਤਾਬ ‘ਮੇਰਾ ਘੁਮਿਆਰਾ’ ਦੀ ਘੁੰਡ ਚੁਕਾਈ ਅਗਲੀ ਖ਼ਬਰ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।