08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਗਟ ਸਿੰਘ ਦੀ ਨਿਯੁਕਤੀ ਨਾਲ ਸਰਕਾਰ ਬਣਨ ਦਾ ਰਾਹ ਪੱਧਰਾ : ਹਰਪ੍ਰੀਤ ਸਿੰਘ

ਬਾਜਾਖਾਨਾ, 7 ਅਕਤੂਬਰ ( ਗਿੱਲ)-ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਡੋਡ ਆਸਟ੍ਰੇਲੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਡੋਡ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਤਜ਼ਰਬੇਕਾਰ ਆਗੂ ਹਨ ਅਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਅਜੀਤ ਡੈਸਕ 08-10-2026
ਬਾਜਾਖਾਨਾ, 7 ਅਕਤੂਬਰ ( ਗਿੱਲ)-ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਡੋਡ ਆਸਟ੍ਰੇਲੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਡੋਡ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਤਜ਼ਰਬੇਕਾਰ ਆਗੂ ਹਨ ਅਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੋਟਕਪੂਰੇ ਦੀਆਂ ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।