20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੁਲਿਸ ਵਲੋਂ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਦੋਵੇਂ ਮੁਲਜ਼ਮ   । 100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਪਿੰਡ ਕਿੱਲਿਆਂਵਾਲੀ ਦੇ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਲੋਂ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਅਜੀਤ ਡੈਸਕ 20-10-2026
ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਪਿੰਡ ਕਿੱਲਿਆਂਵਾਲੀ ਦੇ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਲੋਂ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਮੁਤਾਬਕ ਮੰਡੀ ਕਿੱਲਿਆਂਵਾਲੀ ਦੀ ਭਾਟੀ ਕਾਲੋਨੀ ਨੇੜੇ ਗਸ਼ਤ ਦੌਰਾਨ ਦੋਵਾਂ ਦੀ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਲੰਬੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਡੇਂਗੂ ਵਿਰੋਧੀ ਗਤੀਵਿਧੀਆਂ ਕਰਦੀ ਸਿਹਤ ਵਿਭਾਗ ਦੀ ਟੀਮ। ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ ਅਗਲੀ ਖ਼ਬਰ ਲਹਿਰਾਗਾਗਾ ਹਾਦਸੇ ਦੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।