22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਾਊਂਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਲੁਧਿਆਣਾ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅਥਲੈਟਿਕਸ ਮੀਟ 2026 ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਉੱਚੀ ਛਾਲ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ.

ਅਜੀਤ ਡੈਸਕ 22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਲੁਧਿਆਣਾ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅਥਲੈਟਿਕਸ ਮੀਟ 2026 ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਉੱਚੀ ਛਾਲ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਪਵਨਪ੍ਰੀਤ ਕੌਰ ਨੂੰ ਉਸ ਦੀ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਇਸ ਸਫਲਤਾ ਲਈ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸ੍ਰੀ ਰਾਮ ਕ੍ਰਿਸ਼ਨਾ ਡਰਾਮਾਟਿਕ ਕਲੱਬ ਨੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੁਸਾਇਟੀ ਵਲੋਂ ਆਦਰਸ਼ ਸਕੂਲ ’ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਪੁਲਿਸ ਯਾਦਗਾਰੀ ਦਿਵਸ ’ਤੇ ਸ਼ਹੀਦ ਪੁਲਿਸ ਅਧਿਕਾਰੀਆਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।