28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੁੱਖ ਦਾ ਪ੍ਰਗਟਾਵਾ

ਰੁਪਾਣਾ, 27 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਸਾਬਕਾ ਪੰਚ ਸੂਬਾ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੀ ਮਾਤਾ ਸੁਖਪਾਲ ਕੌਰ ਪਤਨੀ ਗੁਰਜੰਟ ਸਿੰਘ ਸਦੀਵੀ ਵਿਛੋੜਾ ਦੇ ਗਏ। ਵੱਖ-ਵੱਖ ਰਾਜਨੀਤਕ ਤੇ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਡਾ.

ਸਵ. ਮਾਤਾ ਸੁਖਪਾਲ ਕੌਰ 28-10-2026
ਰੁਪਾਣਾ, 27 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਸਾਬਕਾ ਪੰਚ ਸੂਬਾ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੀ ਮਾਤਾ ਸੁਖਪਾਲ ਕੌਰ ਪਤਨੀ ਗੁਰਜੰਟ ਸਿੰਘ ਸਦੀਵੀ ਵਿਛੋੜਾ ਦੇ ਗਏ। ਵੱਖ-ਵੱਖ ਰਾਜਨੀਤਕ ਤੇ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਡਾ. ਅਜੈ ਸੇਤੀਆ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਕੁਲਬੀਰ ਸਿੰਘ ਕੋਟਭਾਈ, ਸਾਬਕਾ ਸਰਪੰਚ ਹਰਨੇਕ ਸਿੰਘ ਹੁੰਦਲ, ਸਰਪੰਚ ਰਵਿੰਦਰ ਸਿੰਘ, ਬੋਹੜ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਬੇਅੰਤ ਸਿੰਘ, ਲਹੌਰੀਆ ਪਰਿਵਾਰ, ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ, ਸੁਖਜੀਤ ਸਿੰਘ ਬਰਾੜ, ਗੁਰਦੀਪ ਸਿੰਘ ਸੰਧੂ, ਬਰਾੜ ਪਰਿਵਾਰ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਮਲੋਟ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ‘ਯੂਥ ਮਿਲਣੀ’ 29 ਨੂੰ ਸਰਬਜੀਤ ਸਿੰਘ ਝਿੰਜਰ ਕਰਨਗੇ ਸ਼ਿਰਕਤ ਅਗਲੀ ਖ਼ਬਰ ਜ਼ਿਲ੍ਹੇ ਅੰਦਰ 2,55,933 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।