ਦਸਮੇਸ਼ ਆਦਰਸ਼ ਸਕੂਲ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ
ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਚਿੱਤਰਕਲਾ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਵਾਤਾਵਰਨ ਪ੍ਰਦੂਸ਼ਣ ਸੰਬੰਧੀ ਕਰਵਾਏ ਗਏ ਸੈਮੀਨਾਰ ’ਚ ਭਾਗ ਲੈਣ ਵਾਲੇ ਵਿਦਿਆਰਥੀ ਪ੍ਰਬੰਧਕ ਪੂਜਾ ਰਾਣੀ ਸ਼ਰਮਾ ਅਤੇ ਅਧਿਆਪਕਾਂ ਨਾਲ। ਤਸਵੀਰ: ਸੁਖਰਾਜ ਸਿੰਘ ਗੋਂਦਾਰਾ
29-10-2026