12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਮਨਾਇਆ ਗਿਆ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ (ਰਜਿ:) ਫ਼ਰੀਦਕੋਟ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਮਨਾਇਆ ਗਿਆ। ਇਸ ਮੌਕੇ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫ਼ਰੀਦਕੋਟ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਬੱਬੂ ਬਰਾੜ ਨੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਕਲਾ ਤੇ ਸ਼ਿਲਪ ਦੇ ਪਿਤਾਮਾ ਸਨ। ਇਸ ਮੌਕੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵਲੋਂ ਬੱਬੂ ਬਰਾੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਜੈਤੋ ਪਹੁੰਚੇਗੀ : ਗੁਰਸੇਵਕ ਸਿੰਘ ਜੈਤੋ ਅਗਲੀ ਖ਼ਬਰ ਜਿਉਣ ਵਾਲਾ ’ਚ ਇਕ ਰਾਤ ’ਚ ਦੋ ਟਰਾਂਸਫ਼ਾਰਮਰਾਂ ਦਾ ਤਾਂਬਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।