ਦਾਣਾ ਮੰਡੀ ਬਠਿੰਡਾ ’ਚੋਂ ਟਰੈਕਟਰ ਚੋਰੀ-ਅਣਪਛਾਤੇ ਵਿਅਕਤੀ ਦੇ ਮੁਕੱਦਮਾ ਦਰਜ
ਬਠਿੰਡਾ, 12 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਚੋਰਾਂ ਵਲੋਂ ਟਰੈਕਟਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਨਰੈਣ ਭਗਤ ਪੁੱਤਰ ਦੁਲਾਰ ਚੰਦ ਵਾਸੀ ਰਾਮ ਬਾਗ ਰੋਡ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ।
ਅਜੀਤ ਡੈਸਕ
13-11-2026