ਅਜੇਪਾਲ ਸੰਧੂ ਅਤੇ ਹੋਰਨਾਂ ਆਗੂਆਂ ਨੇ ਰਵਿੰਦਰ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ
ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸਾਬਕਾ ਪੰਚ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਕੋਟਕਪੂਰਾ, ਪ੍ਰੀਤਪਾਲ ਸਿੰਘ ਭਲੂਰੀਆ, ਹਰਦੀਪ ਸੰਧੂ ਬਰਗਾੜੀ, ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸੀਰਾ ਸਿੰਘ ਬਰਾੜ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਮਾ. ਪ੍ਰਮੋਦ ਸ਼ਰਮਾ, ਜੈਪਾਲ ਸ਼ਰਮਾ, ਚਰਨਜੀਤ ਸ਼ਰਮਾ, ਯਾਦਵਿੰਦਰ ਸ਼ਰਮਾ, ਗੁਰਜੰਟ ਸ਼ਰਮਾ, ਗੁਰਦਾਸ ਰਾਮ ਸ਼ਰਮਾ, ਅਕਾਲੀ ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਡਾ.
ਬ
ਬਰਗਾੜੀ ਵਿਖੇ ਰਵਿੰਦਰ ਸ਼ਰਮਾ ਨਾਲ ਦੁੱਖ ਸਾਂਝਾ ਕਰਦੇ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਆਦਿ। ਤਸਵੀਰ : ਲਖਵਿੰਦਰ ਸ਼ਰਮਾ
15-11-2026
ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸਾਬਕਾ ਪੰਚ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਕੋਟਕਪੂਰਾ, ਪ੍ਰੀਤਪਾਲ ਸਿੰਘ ਭਲੂਰੀਆ, ਹਰਦੀਪ ਸੰਧੂ ਬਰਗਾੜੀ, ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸੀਰਾ ਸਿੰਘ ਬਰਾੜ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਮਾ. ਪ੍ਰਮੋਦ ਸ਼ਰਮਾ, ਜੈਪਾਲ ਸ਼ਰਮਾ, ਚਰਨਜੀਤ ਸ਼ਰਮਾ, ਯਾਦਵਿੰਦਰ ਸ਼ਰਮਾ, ਗੁਰਜੰਟ ਸ਼ਰਮਾ, ਗੁਰਦਾਸ ਰਾਮ ਸ਼ਰਮਾ, ਅਕਾਲੀ ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਡਾ. ਸਤਨਾਮ ਸਿੰਘ ਸਿੱਧੂ, ਮੈਂਗਲ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਡਾ. ਜਗਦੇਵ ਸਿੰਘ ਨਿਆਮੀਵਾਲਾ, ਅੰਗਰੇਜ਼ ਸਿੰਘ ਝੱਖੜਵਾਲਾ, ਪਿਆਰਾ ਸਿੰਘ ਰਣ ਸਿੰਘ ਵਾਲਾ, ਬਲਬਹਾਦਰ ਗੋਂਦਾਰਾ, ਗੁਰਬਿੰਦਰ ਸਿੰਘ ਬਰਾੜ ਰੋੜੀਕਪੂਰਾ, ਅਮਰਜੀਤ ਸਿੰਘ, ਆਪ ਆਗੂ ਨੀਲਾ ਸਿੰਘ, ਐਡਵੋਕੇਟ ਜਸਮੇਲ ਸਿੰਘ ਬਰਾੜ, ਕੇਵਲ ਸ਼ਰਮਾ, ਗੁਰਸੇਵਕ ਸਿੰਘ, ਸੀਰਾ ਸਿੰਘ, ਰਜਿੰਦਰ ਢਿੱਲੋਂ ਆਦਿ ਨੇ ਰਵਿੰਦਰ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ।