ਸ੍ਰੀ ਮੁਕਤਸਰ ਸਾਹਿਬ ਦੇ ਰਿਦਵੰਸ਼ ਸਿੰਘ ਵੋਹਰਾ ਜਿਸ ਦੀ ਚੋਣ ਭਾਰਤੀ ਸ਼ੂਟਿੰਗ ਟੀਮ ਦੇ ਟਰਾਈਲਾਂ ਲਈ ਹੋਈ। ਸ੍ਰੀ ਮੁਕਤਸਰ ਸਾਹਿਬ ਦੇ ਰਿਦਵੰਸ਼ ਸਿੰਘ ਨੇ ਨਿਸ਼ਾਨੇਬਾਜ਼ੀ ’ਚ ਮਾਰੀਆਂ ਮੱਲਾਂ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਰਿਦਵੰਸ਼ ਸਿੰਘ ਵੋਹਰਾ ਪੁੱਤਰ ਵੀਸ਼ੂ ਵੋਹਰਾ ਨੇ ਨਿਸ਼ਾਨੇਬਾਜ਼ੀ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਪ੍ਰਾਪਤੀ ਕੀਤੀ ਹੈ। ਉਸ ਦੀ ਚੋਣ ਭਾਰਤੀ ਸ਼ੂਟਿੰਗ ਟੀਮ ਦੇ ਟਰਾਇਲਾਂ ਲਈ ਹੋਈ ਹੈ।
ਅਜੀਤ ਡੈਸਕ
17-11-2026