20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਟੀ.ਐਮ.ਸੀ. ਸੰਸਦ ਮੈਂਬਰ ਮੌਸਮ ਨੂਰ ਕਾਂਗਰਸ 'ਚ ਸ਼ਾਮਿਲ <br/>

ਅਜੀਤ ਡੈਸਕ 04-01-2026

ਨਵੀਂ ਦਿੱਲੀ, 3 ਜਨਵਰੀ (ਏਜੰਸੀ)-ਤਿ੍ਣਮੂਲ ਕਾਂਗਰਸ (ਟੀ. ਐਮ. ਸੀ.) ਦੀ ਰਾਜ ਸਭਾ ਮੈਂਬਰ ਮੌਸਮ ਨੂਰ ਸਨਿਚਰਵਾਰ ਨੂੰ ਕਾਂਗਰਸ 'ਚ ਵਾਪਸ ਸ਼ਾਮਿਲ ਹੋ ਗਈ | ਨੂਰ, ਜਿਨ੍ਹਾਂ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ ਅਪ੍ਰੈਲ 'ਚ ਖਤਮ ਹੋ ਰਿਹਾ ਹੈ, ਵਲੋਂ ਪੱਛਮੀ ਬੰਗਾਲ 'ਚ ਮਾਲਦਾ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਸੰਭਾਵਨਾ ਹੈ | ਨੂਰ (46) 2009 ਤੋਂ 2019 ਤੱਕ ਕਾਂਗਰਸ ਪਾਰਟੀ ਵਲੋਂ ਮਾਲਦਾ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੀ | ਉਹ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਨੇਤਾਵਾਂ ਜੈਰਾਮ ਰਮੇਸ਼, ਕਾਂਗਰਸ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਅਤੇ ਪੀ.ਸੀ.ਸੀ. ਪ੍ਰਧਾਨ ਸ਼ੁਭੰਕਰ ਸਰਕਾਰ ਦੀ ਮÏਜੂਦਗੀ 'ਚ ਕਾਂਗਰਸ 'ਚ ਸ਼ਾਮਿਲ ਹੋਈ | ਇਨ੍ਹਾਂ ਆਗੂਆਂ ਨੇ ਨੂਰ ਦਾ ਕਾਂਗਰਸ 'ਚ ਵਾਪਸੀ ਦਾ ਸਵਾਗਤ ਕੀਤਾ |

ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਅੰਡੇਮਾਨ 'ਚ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅਗਲੀ ਖ਼ਬਰ ਉਨ੍ਹਾਂ ਭਾਈਚਾਰਿਆਂ ਤੱਕ ਨਿਆਂ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਇਸ ਦੀ ਸਭ ਤੋਂ ਵੱਧ ਲੋੜ ਹੈ-ਚੀਫ਼ ਜਸਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।