24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

'ਆਪ' ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪਤਨ ਹੋਇਆ-ਬਾਜਵਾ

ਅਜੀਤ ਡੈਸਕ 04-01-2026

ਚੰਡੀਗੜ੍ਹ, 3 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਧਰਮਕੋਟ ਤੋਂ ਨੌਜਵਾਨ ਕਾਂਗਰਸੀ ਆਗੂ ਉਮਰਸਿਰ ਸਿੰਘ ਉਰਫ਼ ਸ਼ੀਰਾ ਭਿੰਡਰ ਦੀ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ 'ਚ ਕਾਨੂੰਨ-ਵਿਵਸਥਾ ਕਾਇਮ ਰੱਖਣ 'ਚ ਆਮ ਆਦਮੀ ਪਾਰਟੀ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਦਾ ਡਰਾਉਣਾ ਸਬੂਤ ਕਰਾਰ ਦਿੱਤਾ।ਬਾਜਵਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਿਤ ਸ਼ੀਰਾ ਭਿੰਡਰ ਇਕ ਸਮਰਪਿਤ ਜ਼ਮੀਨੀ ਪੱਧਰ ਦਾ ਕਾਰਕੁਨ ਸੀ, ਜੋ ਲੋਕਤੰਤਰਿਕ ਮੁੱਲਾਂ ਲਈ ਡਟ ਕੇ ਖੜ੍ਹਾ ਰਿਹਾ। ਇਹ ਬਹੁਤ ਹੀ ਚਿੰਤਾਜਨਕ ਹੈ ਕਿ ਬਲਾਕ ਸਮਿਤੀ ਚੋਣਾਂ ਵਿਚ 'ਆਪ' ਉਮੀਦਵਾਰ ਦੀ ਹਾਰ ਯਕੀਨੀ ਬਣਾਉਣ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਕਥਿਤ ਤੌਰ 'ਤੇ ਧਮਕੀਆਂ ਮਿਲ ਰਹੀਆਂ ਸਨ।

ਪਿਛਲੀ ਖ਼ਬਰ ਚੇਅਰਮੈਨ ਨਿਸ਼ਾਨ ਸਿੰਘ ਚਾਹਲ ਬੋਲੇਵਾਲ ਦਾ ਯੂਥ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ <br/> ਅਗਲੀ ਖ਼ਬਰ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।