25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਬਰਸੀ ਸਮਾਗਮ ਅੱਜ <br/>

ਅਜੀਤ ਡੈਸਕ 23-01-2026

ਜਗਦੇਵ ਕਲਾਂ, 22 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਸੰਤ ਬਾਬਾ ਹਜਾਰਾ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਜਥੇਦਾਰ ਬਾਬਾ ਸਤਨਾਮ ਸਿੰਘ, ਬਾਬਾ ਜਗੀਰ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਅੱਜ (23 ਜਨਵਰੀ ਨੂੰ ) ਕਰਵਾਏ ਜਾ ਰਹੇ ਹਨ ¢ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਦੱਸਿਆ ਕਿ ਉਕਤ ਬਰਸੀ ਸਮਾਗਮਾਂ 'ਚ ਹਾਜ਼ਰੀਆਂ ਭਰਨ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਗਈਆਂ ਹਨ, ਜਿਸ ਸੰਬੰਧੀ ਸੰਗਤਾਂ ਦੇ ਠਹਿਰਨ ਤੇ ਲੰਗਰਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ¢

ਪਿਛਲੀ ਖ਼ਬਰ ਐਡਵੋਕੇਟ ਧਾਰਨੀ ਨੇ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼ <br/> ਅਗਲੀ ਖ਼ਬਰ ਢਾਈ ਸਾਲ ਪਹਿਲਾਂ ਪੁੱਗ ਚੁੱਕੀ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਕਮੇਟੀ ਦੀ ਮਿਆਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।