30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅੰਮਿ੍ਤਸਰ ਤੋਂ ਪਾਈ ਗਈ ਸੀ ਗਿ੍ਫ਼ਤਾਰੀ

ਅਜੀਤ ਡੈਸਕ 28-01-2026
ਅੰਮਿ੍ਤਸਰ, 27 ਜਨਵਰੀ (ਰੇਸ਼ਮ ਸਿੰਘ)-ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਅੰਮਿ੍ਤਸਰ 'ਚ ਸ੍ਰੀ ਦਰਬਾਰ ਸਾਹਿਬ ਦੇ ਨੇੜਿਓਾ ਸ੍ਰੀ ਮੁਕਤਸਰ ਸਾਹਿਬ ਤੋਂ ਆਈ ਪੁਲਿਸ ਪਾਰਟੀ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਤੇ ਪ੍ਰੀਤਪਾਲ ਕੌਰ ਸ੍ਰੀ ਦਰਬਾਰ ਸਾਹਿਬ ਨੇੜੇ ਇਕ ਹੋਟਲ 'ਚ ਠਹਿਰੇ ਹੋਏ ਸਨ, ਜਿਨ੍ਹਾਂ ਨੂੰ ਇਥੇ ਛਾਪੇਮਾਰੀ ਕਰਕੇ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਦੂਜੇ ਪਾਸੇ, ਭਾਵੇਂ ਮੀਡੀਆ 'ਚ ਸਾਰਾ ਦਿਨ ਗੋਲਡੀ ਬਰਾੜ ਦੇ ਮਾਪਿਆਂ ਨੂੰ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤੇ ਜਾਣ ਦੀ ਚਰਚਾ ਰਹੀ ਪਰ ਸਥਾਨਕ ਪੁਲਿਸ ਵਲੋਂ ਇਸ ਮਾਮਲੇ 'ਚ ਅਣਜਾਣਤਾ ਪ੍ਰਗਟਾਈ ਗਈ |

ਪਿਛਲੀ ਖ਼ਬਰ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ 30 ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।