16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੰਜਾਬ ਪਹਿਲਾਂ ਹੀ ਪਾਣੀ ਦੇ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ-ਖਹਿਰਾ

ਅਜੀਤ ਡੈਸਕ 28-01-2026

ਜਲੰਧਰ, 27 ਜਨਵਰੀ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀਆਂ ਗੱਲਬਾਤਾਂ ਦੌਰਾਨ ਵਿਵਾਦਿਤ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਨਿਰਮਾਣ ਜਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਹਰਿਆਣਾ ਨਾਲ ਸਾਂਝ ਬਾਰੇ ਕੋਈ ਵੀ ਵਚਨਬੱਧਤਾ ਨਾ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪਹਿਲਾਂ ਹੀ ਭਿਆਨਕ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਥੇ ਧਰਤੀ ਹੇਠਲਾ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਤੇ ਕਈ ਜ਼ਿਲ੍ਹੇ ਰੇਗਿਸਤਾਨ ਬਣਨ ਵੱਲ ਵਧ ਰਹੇ ਹਨ।

ਪਿਛਲੀ ਖ਼ਬਰ ਊਧਮਪੁਰ 'ਚ ਸੜਕ ਹਾਦਸੇ 'ਚ ਸੀ.ਆਰ. ਪੀ.ਐਫ. ਜਵਾਨ ਸਮੇਤ 4 ਮੌਤਾਂ ਅਗਲੀ ਖ਼ਬਰ ਕੈਪੀਟੋਲ ਹਸਪਤਾਲ ਵਿਚ 'ਐਡਵਾਂਸਡ ਰੋਬੋਟਿਕ ਸਰਜਰੀ' ਦੀ ਸ਼ੁਰੂਆਤ ਜੋੜ ਬਦਲੀ ਹੋਵੇਗੀ ਹੋਰ ਸੁਰੱਖਿਅਤ ਤੇ ਸਟੀਕ-ਡਾ. ਪਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।