28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਮੂਵਾਲੀਆ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾਇਆ

ਅਜੀਤ ਡੈਸਕ 30-01-2026
ਜਲੰਧਰ, 29 ਜਨਵਰੀ (ਅ.ਬ.)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ | ਸ. ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਮੁੱਖ ਪਹਿਲ ਲੋਕਾਂ ਦੇ ਕੰਮਾਂ ਨੂੰ ਸੰਵਾਰਨ ਦੀ ਹੈ, ਜਦੋਂਕਿ ਉਨ੍ਹਾਂ ਦਾ ਸੈਕਟਰੀ ਬਲਜਿੰਦਰ ਸਿੰਘ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੰਦਾ ਸੀ | ਇਸ ਸੰਬੰਧੀ ਉਨ੍ਹਾਂ ਨੇ ਸੈਕਟਰੀ ਨੂੰ ਕਈ ਵਾਰ ਚਿਤਾਵਨੀ ਵੀ ਦਿੱਤੀ ਕਿ ਉਹ ਕੰਮ ਪ੍ਰਤੀ ਧਿਆਨ ਦੇਵੇ ਪਰ ਉਸ 'ਤੇ ਕੋਈ ਅਸਰ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾਉਣ ਬਾਰੇ ਫ਼ੈਸਲਾ ਲਿਆ ਹੈ |

ਪਿਛਲੀ ਖ਼ਬਰ ਲੜਕੀ ਨੂੰ ਬੰਧਕ ਬਣਾ ਕੇ ਰੱਖਣ ਦੇ ਦੋਸ਼ 'ਚ ਪਾਦਰੀ ਗਿ੍ਫ਼ਤਾਰ <br/> ਅਗਲੀ ਖ਼ਬਰ ਲਾਹੌਰ ਤੋਂ ਪ੍ਰਕਾਸ਼ਿਤ ਹੁੰਦੇ ਬਾਲ ਰਸਾਲੇ 'ਪੰਖੇਰੂ' 'ਚ ਡਾ. ਸੂਰੀ ਦਾ ਨਾਵਲ 'ਅੱਧੀ ਛੁੱਟੀ ਸਾਰੀ' ਸ਼ਾਹਮੁਖੀ 'ਚ ਪ੍ਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।