21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੁਲਿਸ ਮੁਖੀ ਤੇ ਮੁੱਖ ਸਕੱਤਰ ਵਲੋਂ 'ਆਪ' ਦੀ ਸਟੇਜ ਤੋਂ ਸੰਬੋਧਨ ਕਰਨਾ ਪੰਜਾਬ 'ਚ ਪ੍ਰਸ਼ਾਸਨਿਕ ਗਿਰਾਵਟ ਦਾ ਸਿਖ਼ਰ-ਮਜੀਠੀਆ

ਅਜੀਤ ਡੈਸਕ 18-02-2026

ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਆਮ ਆਦਮੀ ਪਾਰਟੀ ਦੀ ਸਟੇਜ 'ਤੇ ਸਿਆਸੀ ਰੈਲੀ ਨੂੰ ਸੰਬੋਧਨ ਕਰਕੇ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਦਿੱਤੇ ਹਨ ਅਤੇ ਇਹ ਪੰਜਾਬ 'ਚ ਪ੍ਰਸ਼ਾਸਨਿਕ ਗਿਰਾਵਟ ਦਾ ਸਿਖ਼ਰ ਹੈ | ਐਕਸ 'ਤੇ ਪਾਈ ਪੋਸਟ ਵਿਚ ਮਜੀਠੀਆ ਨੇ ਕਿਹਾ ਕਿ ਕੀ ਇਹ ਦੋਵੇਂ ਅਧਿਕਾਰੀਆਂ ਪੰਜਾਬੀਆਂ ਨੂੰ ਦੱਸਣਗੇ ਕਿ ਆਪਣੀ ਕੁਰਸੀ ਬਚਾਉਣ ਖ਼ਾਤਰ ਸੱਤਾਧਾਰੀ ਧਿਰ ਦੀ ਖੁਸ਼ਾਮਦ ਕਰਨ ਦੇ ਚੱਕਰ ਵਿਚ ਇਹ ਆਪਣੇ ਸੇਵਾ ਨਿਯਮ ਕਿਉਂ ਭੁੱਲ ਗਏ?

ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ ਮਾਤਾ ਬਸੰਤ ਕੌਰ ਸਲੇਮਪੁਰਾ (ਸਿੱਧਵਾਂ ਬੇਟ) <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਨਤਕ ਲਾਮਬੰਦੀ ਨੇ ਵਿਰੋਧੀ ਧਿਰਾਂ 'ਚ ਪੈਦਾ ਕੀਤੀ ਬੁਖਲਾਹਟ-ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।