17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੁੱਖ ਸਕੱਤਰ ਤੇ ਡੀ.ਜੀ.ਪੀ. ਵਲੋਂ 'ਆਪ' ਦੀ ਰੈਲੀ 'ਚ ਸ਼ਮੂਲੀਅਤ ਸੰਵਿਧਾਨਕ ਨਿਯਮਾਂ ਦੀ ਉਲੰਘਣਾ-ਕਰੀਮਪੁਰੀ

ਅਜੀਤ ਡੈਸਕ 19-02-2026
ਹੁਸ਼ਿਆਰਪੁਰ, 18 ਫ਼ਰਵਰੀ (ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਸੂਬੇ ਦੀ ਅਫ਼ਸਰਸ਼ਾਹੀ ਦੇ ਗੱਠਜੋੜ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ | ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਵਲੋਂ ਸੱਤਾਧਾਰੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨਾ ਨਾ ਸਿਰਫ ਅਨੈਤਿਕ ਹੈ, ਸਗੋਂ ਇਹ ਭਾਰਤੀ ਸੰਵਿਧਾਨ ਅਤੇ ਸਿਵਲ ਸੇਵਾ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਦੇ ਬਰਾਬਰ ਹੈ | ਕਰੀਮਪੁਰੀ ਨੇ ਕਿਹਾ ਕਿ ਅਫ਼ਸਰਸ਼ਾਹੀ ਦੇਸ਼ ਦੇ ਸੰਵਿਧਾਨ ਪ੍ਰਤੀ ਜਵਾਬਦੇਹ ਹੁੰਦੀ ਹੈ ਨਾ ਕਿ ਕਿਸੇ ਖਾਸ ਸਿਆਸੀ ਪਾਰਟੀ ਦੇ |

ਪਿਛਲੀ ਖ਼ਬਰ 18 ਐਲਨ ਵਿਦਿਆਰਥੀ ਸਟੇਟ ਟਾਪਰ 100 ਫ਼ੀਸਦੀ ਵਾਲੇ ਵਿਦਿਆਰਥੀਆਂ 'ਚੋਂ 8 ਐਲਨ ਤੋਂ <br/> ਅਗਲੀ ਖ਼ਬਰ ਹਰਿਆਣਾ ਤੇ ਹਿਮਾਚਲ ਸਮੇਤ ਰਾਜ ਸਭਾ ਦੀਆਂ 37 ਸੀਟਾਂ ਲਈ ਵੋਟਿੰਗ 16 ਮਾਰਚ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।