02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਿੱਖਿਆ ਬੋਰਡ ਨੇ 10ਵੀਂ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀ ਪ੍ਰੀਖਿਆ ਦੇ ਵਾਧੂ ਵਿਸ਼ਾ ਪੰਜਾਬੀ ਦੀ ਜਨਵਰੀ 2026 ਦੀ ਪ੍ਰੀਖਿਆ 29 ਅਤੇ 30 ਜਨਵਰੀ ਨੂੰ ਕਰਵਾਈ ਗਈ ਸੀ, ਜਿਸ ਦਾ ਨਤੀਜਾ ਬੋਰਡ ਦੀ ਵੈੱਬਸਾਈਟ 'ਤੇ ਅੱਜ ਬਾਅਦ ਦੁਪਹਿਰ ਐਲਾਨ ਦਿੱਤਾ ਗਿਆ ਹੈ | ਇਸ ਪ੍ਰੀਖਿਆ ਨਾਲ ਸੰਬੰਧਿਤ ਪ੍ਰੀਖਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਦੇ ਹਨ |

ਪਿਛਲੀ ਖ਼ਬਰ 5ਵੀਂ ਦੀ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਗਰਮੀ ਵਧਣ ਨਾਲ ਬਿਜਲੀ, ਪਾਣੀ ਤੇ ਡਾਕਟਰੀ ਸੇਵਾਵਾਂ ਦੀ ਵਧੇਗੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।