01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਰਹਿ ਗਈ 'ਆਪ' ਸਰਕਾਰ- ਦੂਲੋਂ

ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਪਿਛਲੇ 4 ਬਜਟਾਂ ਦੌਰਾਨ ਵੀ ਪੰਜਾਬ ਦਾ ਕਰਜ਼ਾ ਉਤਾਰਨ ਅਤੇ ਮਾਲੀਆ ਮਸਲਿਆਂ ਸੰਬੰਧੀ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਹੁਣ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ, ਜਦਕਿ ਚਾਰ ਸਾਲ ਦੇ ਹਿਸਾਬ ਨਾਲ 48 ਹਜ਼ਾਰ ਰੁਪਏ ਅਦਾ ਕਰਨੇ ਚਾਹੀਦੇ ਹਨ |

ਪਿਛਲੀ ਖ਼ਬਰ ਮੁਲਾਜ਼ਮਾਂ ਲਈ ਬਜਟ 'ਚ ਕੁਝ ਵੀ ਨਹੀਂ-ਰਾਣਾ ਕੇ.ਪੀ. ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।