01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਐਲਾਨਾਂ ਵਾਲੀ ਸਰਕਾਰ ਬਣ ਕੇ ਰਹਿ ਗਈ 'ਆਪ'-ਭੱਠਲ

ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਮਾਨ)-ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਆਖ਼ਰੀ ਬਜਟ ਸੀ ਅਤੇ ਇਸ ਬਜਟ ਵਿਚ ਵੀ ਇਹ ਸਾਬਿਤ ਹੋ ਗਿਆ ਹੈ ਇਹ ਸਰਕਾਰ ਸਿਰਫ਼ ਐਲਾਨਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਮਹਿਲਾ ਦਿਵਸ ਮੌਕੇ ਵੀ ਸਰਕਾਰ ਵਲੋਂ ਸਪਸ਼ਟ ਤੌਰ 'ਤੇ ਔਰਤਾਂ ਨੂੰ ਪਿਛਲੇ ਚਾਰ ਸਾਲਾਂ ਦੀ ਰਾਸ਼ੀ ਦੇਣ ਦੀ ਕੋਈ ਤਜਵੀਜ਼ ਨਹੀਂ ਰੱਖੀ ਗਈ ਅਤੇ ਸਿਰਫ਼ ਐਲਾਨ ਕਰਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ |

ਪਿਛਲੀ ਖ਼ਬਰ ਵਾਅਦਾ ਪੂਰਾ ਕਰਦੇ ਹੋਏ ਸਰਕਾਰ 48 ਹਜ਼ਾਰ ਦੀ ਰਾਸ਼ੀ ਦੇਵੇ-ਸੰਦੀਪ ਜਾਖੜ ਅਗਲੀ ਖ਼ਬਰ ਅÏਰਤਾਂ ਨਾਲ ਇਕ ਵੱਡਾ ਧੋਖਾ- ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।