01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਾਅਦਾ ਪੂਰਾ ਕਰਦੇ ਹੋਏ ਸਰਕਾਰ 48 ਹਜ਼ਾਰ ਦੀ ਰਾਸ਼ੀ ਦੇਵੇ-ਸੰਦੀਪ ਜਾਖੜ

ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਮਾਨ)-ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਬਜਟ ਵਿਚ ਅਜਿਹਾ ਕੁਝ ਵੀ ਨਹੀਂ ਜਿਸ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਫਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਔਰਤਾਂ ਨਾਲ ਕੀਤੇ ਵਾਅਦੇ ਪ੍ਰਤੀ ਮਹੀਨਾ 1000 ਦੇਣ ਨੂੰ ਲੈ ਕੇ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਗਿਆ ਤੇ ਬਜਟ ਵਿਚ ਵੀ ਐਲਾਨ ਕਰ ਦਿੱਤਾ ਗਿਆ ਪਰ ਸਰਕਾਰ ਜੇਕਰ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਪਿਛਲੇ ਚਾਰ ਸਾਲਾਂ ਦੇ ਬਣਦੇ 48 ਹਜ਼ਾਰ ਰੁਪਏ ਵੀ ਖਾਤਿਆਂ ਵਿਚ ਪਾਏ ਜਾਣ |

ਪਿਛਲੀ ਖ਼ਬਰ ਔਰਤਾਂ ਨੂੰ 1,000 ਰੁਪਏ ਦੇਣ ਦਾ ਫ਼ੈਸਲਾ ਇਤਿਹਾਸਕ-ਦੀਪਕ ਬਾਲੀ ਅਗਲੀ ਖ਼ਬਰ ਐਲਾਨਾਂ ਵਾਲੀ ਸਰਕਾਰ ਬਣ ਕੇ ਰਹਿ ਗਈ 'ਆਪ'-ਭੱਠਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।