01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਵਲੋਂ ਗੁਮਰਾਹ ਕਰਨ ਦੀ ਕੋਸ਼ਿਸ਼ -ਗਨੀਵ ਕੌਰ ਮਜੀਠੀਆ

ਅਜੀਤ ਡੈਸਕ 09-03-2026

ਚੰਡੀਗੜ੍ਹ, 8 ਮਾਰਚ (ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਅੱਜ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਬਜਟ ਵਿਚ ਅਜਿਹੀ ਕੋਈ ਤਜਵੀਜ਼ ਨਹੀਂ ਰੱਖੀ ਗਈ ਕਿ ਪਿਛਲੇ ਚਾਰ ਸਾਲ ਦੀ ਬਕਾਇਆ ਰਾਸ਼ੀ ਵੀ ਪੰਜਾਬ ਦੀਆਂ ਔਰਤਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੇ 'ਆਪ' ਨੂੰ ਚਾਰ ਸਾਲ ਪਹਿਲਾਂ ਵੋਟਾਂ ਪਾ ਕੇ ਸੱਤਾ ਵਿਚ ਲਿਆਂਦਾ ਸੀ, ਪਰ ਹੁਣ ਇਸ ਪਾਰਟੀ ਦੀ ਸਰਕਾਰ ਨੇ ਆਪਣੇ ਆਖਰੀ ਬਜਟ ਵਿਚ ਮਹਿਜ਼ ਖਾਨਾਪੂਰਤੀ ਕਰਦੇ ਹੋਏ ਐਲਾਨ ਕਰ ਦਿੱਤਾ ਕਿ ਔਰਤਾਂ ਇਕ ਹਜ਼ਾਰ ਰੁਪਏ ਦੇਣੇ ਸ਼ੁਰੂ ਕੀਤੇ ਜਾਣਗੇ ਜੋ ਕੋਝੇ ਮਜ਼ਾਕ ਤੋਂ ਜ਼ਿਆਦਾ ਕੁਝ ਵੀ ਨਹੀਂ।

ਪਿਛਲੀ ਖ਼ਬਰ ਲੋਕ-ਹਿਤੈਸ਼ੀ ਅਤੇ ਤਰੱਕੀ ਪਸੰਦ ਬਜਟ-ਡਾ. ਰਵਜੋਤ ਸਿੰਘ ਅਗਲੀ ਖ਼ਬਰ ਔਰਤਾਂ ਨੂੰ 1,000 ਰੁਪਏ ਦੇਣ ਦਾ ਫ਼ੈਸਲਾ ਇਤਿਹਾਸਕ-ਦੀਪਕ ਬਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।