20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੀ.ਬੀ.ਆਈ. ਵਲੋਂ ਕਰੂਰ ਭਾਜੜ ਮਾਮਲੇ 'ਚ ਵਿਜੇ ਤਲਬ

ਅਜੀਤ ਡੈਸਕ 10-03-2026
ਨਵੀਂ ਦਿੱਲੀ, 9 ਮਾਰਚ (ਪੀ.ਟੀ.ਆਈ.)-ਸੀ.ਬੀ.ਆਈ. ਨੇ ਕਰੂਰ ਭਾਜੜ ਮਾਮਲੇ ਵਿੱਚ ਮੰਗਲਵਾਰ ਨੂੰ ਨਵੇਂ ਦÏਰ ਦੀ ਪੁੱਛਗਿੱਛ ਲਈ ਅਦਾਕਾਰ ਅਤੇ ਟੀ.ਵੀ.ਕੇ. ਮੁਖੀ ਵਿਜੇ ਨੂੰ ਤਲਬ ਕੀਤਾ ਹੈ¢ਅਦਾਕਾਰ ਤੋਂ ਪਹਿਲਾਂ ਏਜੰਸੀ ਨੇ 12 ਅਤੇ 19 ਜਨਵਰੀ ਨੂੰ ਆਪਣੇ ਮੁੱਖ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਸੀ¢ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦÏਰਾਨ ਸੀ.ਬੀ.ਆਈ. ਨੇ ਅਜਿਹੀ ਜਾਣਕਾਰੀ ਇਕੱਠੀ ਕੀਤੀ ਹੈ ਜਿਸ ਲਈ ਅਦਾਕਾਰ ਤੋਂ ਹੋਰ ਪੁੱਛਗਿੱਛ ਅਤੇ ਸਪੱਸ਼ਟੀਕਰਨ ਦੀ ਲੋੜ ਹੈ¢ ਉਸਨੂੰ ਇੱਕ ਨਵਾਂ ਨੋਟਿਸ ਭੇਜਿਆ ਗਿਆ ਹੈ¢ ਸੀ.ਬੀ.ਆਈ. ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਐੱਸ.ਆਈ.ਟੀ. ਤੋਂ ਕੇਸ ਆਪਣੇ ਹੱਥ ਲੈ ਲਿਆ ਹੈ ਅਤੇ 27 ਸਤੰਬਰ, 2025 ਨੂੰ ਤਾਮਿਲਨਾਡੂ ਦੇ ਕਰੂਰ ਵਿਚ ਵਿਜੇ ਦੀ ਰੈਲੀ ਦÏਰਾਨ ਮਚੀ ਭਾਜੜ ਨਾਲ ਸੰਬੰਧਿਤ ਸਬੂਤ ਇਕੱਠੇ ਕਰ ਰਹੀ ਹੈ, ਜਿਸ ਵਿੱਚ 41 ਲੋਕ ਮਾਰੇ ਗਏ ਸਨ ਅਤੇ 60 ਤੋਂ ਵੱਧ ਜ਼ਖਮੀ ਹੋਏ ਸਨ¢

ਪਿਛਲੀ ਖ਼ਬਰ ਸ਼ਰਜੀਲ ਇਮਾਮ ਨੂੰ 10 ਦਿਨਾਂ ਦੀ ਅੰਤਰਿਮ ਜ਼ਮਾਨਤ ਅਗਲੀ ਖ਼ਬਰ ਪੱਤਰਕਾਰ ਛੱਤਰਪਤੀ ਕਤਲ ਮਾਮਲਾ: ਹਾਈ ਕੋਰਟ ਨੇ ਜਾਂਚ ਏਜੰਸੀ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।