29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਆਪ' ਦਾ ਸਰਪੰਚ 18 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਗਿ੍ਫ਼ਤਾਰ

ਅਜੀਤ ਡੈਸਕ 11-03-2026

ਅੰਮਿ੍ਤਸਰ, 10 ਮਾਰਚ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਦੇ ਪਿੰਡ ਕਲਸੀਆਂ ਤੋਂ ਸਰਪੰਚ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ 18 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਗਿ੍ਫਤਾਰ ਕੀਤਾ ਗਿਆ ਹੈ, ਜਿਸ ਦੀ ਸ਼ਨਾਖਤ ਪਰਮਜੀਤ ਸਿੰਘ ਵਜੋਂ ਹੋਈ ਹੈ | ਮਿਲੇ ਵੇਰਵਿਆਂ ਅਨੁਸਾਰ ਅੰਮਿ੍ਤਸਰ ਦਿਹਾਤੀ ਦੇ ਖੇਤਰ ਲੋਪੋਕੇ ਦੇ ਪਿੰਡ ਕੱਕੜ ਵਿਖੇ ਐਨ.ਸੀ.ਬੀ. ਵਲੋਂ ਬੀਤੇ ਸਮੇਂ 18 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਵਿਚ ਅੱਜ ਸਰਪੰਚ ਦੀ ਗਿ੍ਫਤਾਰੀ ਪਾਈ ਗਈ ਹੈ, ਜਿਸ ਦੀ ਕਾਫੀ ਚਰਚਾ ਹੈ |

ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ 'ਚ 100 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ <br/> ਅਗਲੀ ਖ਼ਬਰ ਪਾਕਿ ਚੀਨ ਤੋਂ ਖ਼ਰੀਦ ਰਿਹਾ 80 ਫ਼ੀਸਦੀ ਹਥਿਆਰ : ਸਿਪ੍ਰੀ ਰਿਪੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।