22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼੍ਰੋਮਣੀ ਕਮੇਟੀ ਦੇ ਬਜਟ 'ਚ ਧਰਮ ਪ੍ਰਚਾਰ ਲਈ ਫੰਡ ਵਧਾਇਆ ਜਾਵੇ-ਜਥੇਦਾਰ ਵਡਾਲਾ

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 28 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਬਜਟ ਵਿਚ ਧਰਮ ਪ੍ਰਚਾਰ ਲਈ ਰੱਖਿਆ ਜਾਂਦਾ ਬਜਟ ਵਧਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਹੱਦੀ ਖੇਤਰ ਵਿਚ ਹੋ ਰਹੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਈ ਜਾ ਸਕੇ ¢ ਇਹ ਪ੍ਰਗਟਾਵਾ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਹੁੰਦਿਆਂ ਕਹਿ ਚੁੱਕੇ ਹਨ ਕਿ ਬਜਟ ਇਜਲਾਸ ਘੱਟੋ-ਘੱਟ ਇਕ ਹਫਤਾ ਲੰਬਾ ਹੋਣਾ ਚਾਹੀਦਾ ਹੈ ਤਾਂ ਜੋ ਪੰਥਕ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਹੋ ਸਕੇ ¢ ਇਸ ਵੇਲੇ ਸ਼੍ਰੋਮਣੀ ਕਮੇਟੀ ਕਈ ਤਰ੍ਹਾਂ ਦੇ ਘਪਲਿਆਂ ਦਾ ਸ਼ਿਕਾਰ ਹੈ ਜਿਸ ਬਾਰੇ ਆਡਿਟ ਕਰਵਾ ਕੇ ਸਾਰੀ ਸੱਚਾਈ ਸੰਗਤਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ ¢

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਬਜਟ ਇਲਜਾਸ ਦੌਰਾਨ ਸਿੱਖ ਸੰਸਥਾ ਦੀਆਂ ਜਨਰਲ ਚੋਣਾਂ ਜਲਦ ਕਰਾਉਣ ਸੰਬੰਧੀ ਮਤਾ ਪਾਸ ਕਰਾਉਣ-ਗਿਆਨ... ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।