28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਸਮਾਂ ਤਬਦੀਲ <br/>

ਅਜੀਤ ਡੈਸਕ 02-04-2026
ਅਟਾਰੀ, (ਅੰਮਿ੍ਤਸਰ) 1 ਅਪ੍ਰੈਲ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ | ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਨਵੇਂ ਸਮੇਂ ਅਨੁਸਾਰ ਸੈਲਾਨੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਸੀ | ਬੁੱਧਵਾਰ 1 ਅਪ੍ਰੈਲ ਨੂੰ ਭਾਰਤ ਪਾਕਿਸਤਾਨ ਦੋਹਾਂ ਦੇਸ਼ਾਂ ਦੇ ਝੰਡੇ ਦੀ ਰਸਮ 5:30 ਤੋਂ 6:00 ਵਜੇ ਹੋਈ ਹੈ | ਦੱਸ ਦੇਈਏ ਕਿ ਪਹਿਲਾਂ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਪੰਜ ਤੋਂ ਸਾਢੇ ਪੰਜ ਵਜੇ ਦਾ ਸੀ | ਗਰਮੀ ਵਧਣ ਤੇ ਪਰੇਡ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ 'ਚ ਕੌਮੀ ਰਾਜਮਾਰਗਾਂ 'ਤੇ ਗੈਰਕਾਨੂੰਨੀ ਸ਼ਰਾਬ ਦੇ ਠੇਕੇ! <br/> ਅਗਲੀ ਖ਼ਬਰ ਸੋਨੇ ਰੰਗੀ ਕਣਕ ਨਾਲ ਮਹਿਕੀ ਮੰਡੀ, ਸਰਕਾਰੀ ਖ਼ਰੀਦ ਦਾ ਹੋਇਆ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।