08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਿਗਮ ਦੇ ਓ. ਐਂਡ ਐਮ. ਸੈੱਲ ਦੇ ਸਟੋਰ 'ਚ ਹੋਈ ਚੋਰੀ ਦੇ ਮਾਮਲੇ 'ਚ ਕੇਸ ਦਰਜ

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਕਾਰਪੋਰੇਸ਼ਨ ਇੰਜੀਨੀਅਰ-ਲੁਧਿਆਣਾ ਅਰਬਨ ਵਾਟਰ ਐਂਡ ਵੇਸਟਵਾਟਰ ਮੈਨੇਜਮੈਂਟ ਲਿਮਟਿਡ, ਸਬ ਜ਼ੋਨ-ਬੀ 3 ਦੀ ਸ਼ਿਕਾਇਤ 'ਤੇ ਨਿਗਮ ਦੇ ਓ.ਐਂਡ.ਐਮ. ਸੈੱਲ ਦੇ ਸਟੋਰ 'ਚ ਹੋਈ ਚੋਰੀ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਹਿਲਾ ਥਾਣੇਦਾਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸਾਲਾਂ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗਾ ਰੈਗੂਲਰ ਦਾ ਦਰਜਾ-ਹਾਈ ਕੋਰਟ ਅਗਲੀ ਖ਼ਬਰ ਪੱਕੀਆਂ ਫ਼ਸਲਾਂ ਦੌਰਾਨ ਅੱਗ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਗੱਡੀ ਇਲਾਕੇ ਨੂੰ ਸਪੁਰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।