09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼੍ਰੋਮਣੀ ਕਮੇਟੀ ਨੇ 20 ਨੂੰ ਸੱਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ

ਅਜੀਤ ਡੈਸਕ 15-04-2026

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅੰਤਿ੍ੰਗ ਕਮੇਟੀ ਦੀ ਅਹਿਮ ਇਕੱਤਰਤਾ 20 ਅਪ੍ਰੈਲ ਨੂੰ ਸੱਦ ਲਈ ਗਈ ਹੈ | ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮਿ੍ਤਸਰ ਵਿਖੇ ਸਵੇਰੇ 11 ਵਜੇ ਹੋਵੇਗੀ | ਜਾਣਕਾਰ ਸੂਤਰਾਂ ਅਨੁਸਾਰ ਇਸ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬੇਅਦਬੀ ਮਾਮਲਿਆਂ ਬਾਰੇ ਐਕਟ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਸਮੇਂ ਵਾਪਰਿਆ ਹਾਦਸਾ ਅਗਲੀ ਖ਼ਬਰ ਗੁਰਦੁਆਰਾ ਪੰਜਾ ਸਾਹਿਬ ਵਿਖੇ ਸੰਗਤਾਂ ਨੇ ਖਾਲਸਾ ਸਾਜਨਾ ਦਿਹਾੜੇ ਮੌਕੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।