10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਚੋਰੀਸ਼ੁਦਾ ਮੋਟਰਸਾਈਕਲ ਅਤੇ ਐਲ.ਸੀ.ਡੀ. ਸਮੇਤ ਗਿ੍ਫ਼ਤਾਰ

ਅਜੀਤ ਡੈਸਕ 15-04-2026
ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਅਤੇ ਐਲ.ਸੀ.ਡੀ. ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਤਾਂ ਇਤਲਾਹ ਮਿਲੀ ਕਿ ਮੁਲਜ਼ਮ ਘਰਾਂ ਵਿਚ ਚੋਰੀਆਂ ਕਰਨ ਦਾ ਆਦੀ ਹੈ, ਨੂੰ ਚੋਰੀਸ਼ੁਦਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਨੂੰ ਸੁੰਦਰ ਨਗਰ ਗੰਦਾ ਨਾਲਾ ਪੁਲੀ ਵੱਲ ਆਉਂਦਿਆਂ ਕਾਬੂ ਕਰਕੇ ਉਸ ਪਾਸੋਂ ਮੋਟਰਸਾਈਕਲ 'ਤੇ ਐਲ.ਸੀ.ਡੀ. ਬਰਾਮਦ ਕੀਤੀ | ਮੁਲਜ਼ਮ ਦੀ ਸ਼ਨਾਖ਼ਤ ਦਿਵਾਂਸ਼ੂ ਵਜੋਂ ਹੋਈ ਹੈ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ ਨੂੰ ੂ ਸਦਮਾ-ਪਤਨੀ ਦਾ ਦਿਹਾਂਤ, ਅੰਤਿਮ ਸਸਕਾਰ ਅੱਜ ਅਗਲੀ ਖ਼ਬਰ -ਮਾਮਲਾ ਮੰਡੀਆਂ ਵਿੱਚ ਰੁਲ ਰਹੀ ਕਿਸਾਨਾਂ ਦੀ ਕਣਕ ਦਾ- ਕਿਸਾਨ ਜਥੇਬੰਦੀ ਨੇ ਕੀਤਾ ਮੰਡੀਆਂ ਵਿਚ ਪੰਜਾਬ ਸਰਕਾਰ ਦਾ ਪਿੱਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।