20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਧਮਾਕਿਆਂ ਪਿੱਛੇ ਕੇਂਦਰ ਦੀਆਂ ਏਜੰਸੀਆਂ ਦਾ ਹੱਥ-ਡਾ: ਬਲਬੀਰ ਸਿੰਘ

ਅਜੀਤ ਡੈਸਕ 07-05-2026
ਅੰਮਿ੍ਤਸਰ, (ਰੇਸ਼ਮ ਸਿੰਘ)- ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਅੰਮਿ੍ਤਸਰ ਤੇ ਜਲੰਧਰ 'ਚ ਹੋਏ ਧਮਾਕਿਆਂ ਪਿਛੇ ਕੇਂਦਰ ਸਰਕਾਰ ਤੇ ਉਸ ਦੀਆਂ ਏਜੰਸੀਆਂ ਦਾ ਹੱਥ ਹੈ ਜੋ ਕਿ ਰਾਜ ਦੇ ਆਪਸੀ ਭਾਈਚਾਰੇ ਤੇ ਸਾਂਝ ਨੂੰ ਤੋੜਨਾ ਚਾਹੁੰਦੀਆਂ ਹਨ ਜੋ ਕਿ ਬੰਗਾਲ ਉਪਰੰਤ ਪੰਜਾਬ ਨੂੰ ਨਿਸ਼ਾਨਾ ਬਣਾ ਰਹੀਆਂ ਹਨ | ਅੱਜ ਦੇਰ ਸ਼ਾਮ ਇਥੇ ਡਾ: ਬਲਬੀਰ ਸਿੰਘ ਵਲੋਂ ਇਕ ਲੈਬ ਦਾ ਉਦਘਾਟਨ ਕਰਨ ਉਪੰਰਤ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੁਖ ਨਾਲ ਕਹਿਣਾ ਪੈ ਰਿਹਾ ਹੈ ਕਿ ਇਹ ਧਮਾਕੇ ਕੇਂਦਰ ਸਰਕਾਰ ਦੀ ਦੇਣ ਹਨ |

ਪਿਛਲੀ ਖ਼ਬਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਮੁਲਾਜ਼ਮਾਂ ਦੇ ਬਣਦੇ ਬਕਾਏ ਦੇਣ ਤੋਂ ਬਚਣ ਲਈ ਸਰਕਾਰ ਕਾਨੂੰਨੀ ਆਸਰੇ ਲੱਭ ਰਹੀ-ਗੁਰਪ੍ਰਤਾਪ ਸਿੰਘ ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।