20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ- ਸੁਖਜਿੰਦਰ ਸਿੰਘ ਰੰਧਾਵਾ

ਅਜੀਤ ਡੈਸਕ 07-05-2026
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਚ ਲਗਾਤਾਰ ਦੋ ਬੰਬ ਧਮਾਕਿਆਂ 'ਤੇ ਮੁੱਖ ਮੰਤਰੀ ਦੇ ਬਿਆਨ 'ਤੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਗ੍ਰਹਿ ਮੰਤਰੀ ਵਜੋਂ ਮੁੱਖ ਮੰਤਰੀ ਮਾਨ ਦਾ ਨਿੰਦਣਯੋਗ ਅਤੇ ਹੈਰਾਨ ਕਰਨ ਵਾਲਾ ਬਿਆਨ ਹੈ, ਉਹ ਇਸ ਅਹੁਦੇ 'ਤੇ ਰਹਿਣ ਦੇ ਯੋਗ ਨਹੀਂ | ਉਨ੍ਹਾਂ ਕਿਹਾ ਇਸ ਨੂੰ ਭਾਜਪਾ ਦੀ ਸਾਜ਼ਿਸ਼ ਦੱਸ ਕੇ, ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ |

ਪਿਛਲੀ ਖ਼ਬਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਧਮਾਕਿਆਂ ਪਿੱਛੇ ਕੇਂਦਰ ਦੀਆਂ ਏਜੰਸੀਆਂ ਦਾ ਹੱਥ-ਡਾ: ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।