20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 07-05-2026
ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮਿ੍ਤਸਰ ਅਤੇ ਜਲੰਧਰ ਵਿਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ | ਪੰਜਾਬ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਪੰਜਾਬੀ ਹਮੇਸ਼ਾ ਇਕਜੁੱਟ ਰਹੇ ਹਨ ਅਤੇ ਵੰਡ ਪਾਊ ਤਾਕਤਾਂ ਨੂੰ ਹਰਾਇਆ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਤਿਆਗੀ-ਆਰ. ਪੀ. ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ- ਸੁਖਜਿੰਦਰ ਸਿੰਘ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।