20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਤਿਆਗੀ-ਆਰ. ਪੀ. ਸਿੰਘ

ਅਜੀਤ ਡੈਸਕ 07-05-2026
ਜਲੰਧਰ, (ਸ਼ਿਵ)- ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਜਾਰੀ ਬਿਆਨ ਵਿਚ ਪੰਜਾਬ ਵਿਚ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿਚ ਕਿਹਾ ਹੈ ਕਿ ਇੰਝ ਲੱਗ ਰਿਹਾ ਹੈ ਕਿ ਮੁੱਖ ਮੰਤਰੀ ਨੇ ਆਪਣੀ ਜ਼ਿੰਮੇਵਾਰੀ ਦਾ ਤਿਆਗ ਕਰ ਦਿੱਤਾ ਹੈ | ਹਮਲੇ ਲਈ ਬਿਨਾਂ ਕਿਸੇ ਸਬੂਤ ਦੇ ਭਾਜਪਾ ਦੇ ਉਪਰ ਦੋਸ਼ ਲਗਾਉਣੇ ਨਾ ਸਿਰਫ਼ ਗੈਰ-ਜ਼ਿੰਮੇਵਰਾਨਾ ਹੈ ਸਗੋਂ ਇਹ ਉਨ੍ਹਾਂ ਦੀ ਅਗਵਾਈ ਦੀ ਅਸਫਲਤਾ ਵੀ ਦਰਸਾਉਂਦਾ ਹੈ | ਉਨਾਂ ਮੁੱਖ ਮੰਤਰੀ ਨੂੰ ਚੁਨੌਤੀ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਜੇਕਰ ਉਹ ਇੰਝ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਭਾਜਪਾ 'ਤੇ ਲਗਾਏ ਗਏ ਦੋਸ਼ ਚਿੰਤਾਜਨਕ-ਸੁਨੀਲ ਜਾਖੜ ਅਗਲੀ ਖ਼ਬਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।