20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੁਰੱਖਿਆ 'ਚ ਕੁਤਾਹੀ ਲਈ ਕੇਂਦਰ ਜ਼ਿੰਮੇਵਾਰ-ਅਮਨ ਅਰੋੜਾ

ਅਜੀਤ ਡੈਸਕ 07-05-2026
ਚੰਡੀਗੜ੍ਹ, (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਧਮਾਕਿਆਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀਆਂ ਵਿਰੋਧੀ ਪਾਰਟੀਆਂ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਭਾਜਪਾ ਘਬਰਾਈ ਹੋਈ ਹੈ, ਇਸੇ ਲਈ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ | ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ. ਤੇ ਹਰਜੋਤ ਸਿੰਘ ਬੈਂਸ ਨੇ ਵੀ ਧਮਾਕਿਆਂ ਨੂੰ ਲੈ ਕੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਸ ਦੀ ਜਵਾਬਦੇਹੀ ਕੇਂਦਰੀ ਏਜੰਸੀਆਂ ਦੀ ਬਣਦੀ ਹੈ |

ਪਿਛਲੀ ਖ਼ਬਰ ਸੰਵੇਦਨਸ਼ੀਲ ਮਾਮਲਿਆਂ 'ਚ ਲਾਪਰਵਾਹੀ ਨਹੀਂ ਚੱਲੇਗੀ-ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਭਾਜਪਾ 'ਤੇ ਲਗਾਏ ਦੋਸ਼ ਬੇਬੁਨਿਆਦ-ਇਕਬਾਲ ਸਿੰਘ ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।