07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਹਿਕਾਰੀ ਬੈਂਕਾਂ ਅੱਗੇ 11 ਨੂੰ ਦਿੱਤੇ ਜਾਣਗੇ ਰੋਸ ਧਰਨੇ-ਕਾਦੀਆਂ

ਅਜੀਤ ਡੈਸਕ 09-05-2026

ਲੁਧਿਆਣਾ, 8 ਮਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਕਰੀਬਨ ਪਿਛਲੇ 7 ਸਾਲਾਂ ਤੋਂ ਬਾਅਦ ਜੋ ਕੋਆਪਰੇਟਿਵ ਸੁਸਾਇਟੀਆਂ ਨਾਲ ਸਬੰਧਿਤ ਕਿਸਾਨਾਂ ਦੇ ਹੱਦ ਕਰਜ਼ਿਆਂ 'ਚ ਵਾਧਾ ਕੀਤਾ ਗਿਆ ਸੀ, ਜਿਸ ਨੂੰ ਸਰਕਾਰ ਵਲੋਂ ਅਚਨਚੇਤ ਵਾਪਸ ਲੈ ਲਿਆ ਗਿਆ ਹੈ ਜੋ ਕਿ ਕਿਸਾਨਾਂ ਨਾਲ ਇੱਕ ਮੰਦਭਾਗਾ ਵਰਤਾਰਾ ਹੈ | ਇਸ ਲਈ ਹੱਦ ਕਰਜ਼ੇ ਦੇ ਇਸ ਵਾਧੇ ਨੂੰ ਤੁਰੰਤ ਲਾਗੂ ਕੀਤਾ ਜਾਵੇ | ਜਥੇਬੰਦੀ ਵਲੋਂ ਜ਼ਿਲ੍ਹਾ ਕੋਆਪਰੇਟਿਵ ਬੈਂਕਾਂ ਅੱਗੇ ਕਿਸਾਨਾਂ ਦੇ ਭਰਵੇਂ ਇਕੱਠ ਕਰਕੇ 11 ਮਈ ਨੂੰ ਰੋਸ ਧਰਨੇ ਦਿੱਤੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਮਜ਼ਬੂਰੀ ਵੱਸ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਬੰਦ ਕੀਤਾ ਜਾਵੇ |

ਪਿਛਲੀ ਖ਼ਬਰ ਪੰਜਾਬ ਭਰ 'ਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ, ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚਿਤਾਵਨੀ <br/... ਅਗਲੀ ਖ਼ਬਰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲੱਗਣ 'ਤੇ ਬੀਬੀ ਰਮਨਦੀਪ ਕੌਰ ਵਲੋਂ ਸੁਖਬੀਰ ਦਾ ਧੰਨਵਾਦ, ਕਿਹਾ, ਅਕਾਲੀ ਵਰਕਰਾਂ ਦੇ ਸਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।