17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਕਾਰ ਬਿਨਾਂ ਕਿਸੇ ਦੇਰੀ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਕੇ ਮੁਲਾਜ਼ਮਾਂ ਦਾ ਹੱਕ ਦੇਵੇ-ਰੰਧਾਵਾ

ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਡੀ.ਏ. ਕਰਮਚਾਰੀਆਂ ਦਾ ਹੱਕ ਹੈ, ਕੋਈ ਦਾਨ ਨਹੀਂ। ਭਗਵੰਤ ਮਾਨ ਸਰਕਾਰ ਨੂੰ ਤੁਰੰਤ ਡੀ.ਏ. ਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ। ਸਰਕਾਰ ਨੂੰ ਵਾਰ-ਵਾਰ ਸਟੇਅ ਪ੍ਰਾਪਤ ਕਰਨ ਦੀਆਂ ਵਿਅਰਥ ਕੋਸ਼ਿਸ਼ਾਂ ਨੂੰ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। ਸਰਕਾਰ ਨੂੰ ਹੁਣ ਬਿਨਾਂ ਕਿਸੇ ਦੇਰੀ ਦੇ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡੀ.ਏ. ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਅਧਿਕਾਰ ਹੈ।

ਪਿਛਲੀ ਖ਼ਬਰ ਸਰਕਾਰ ਨੂੰ ਕਰਮਚਾਰੀਆਂ ਦੇ ਹਿਤਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ-ਟੀਨਾ ਚੌਧਰੀ ਅਗਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਰਸਦ ਦੇ ਟਰੱਕ ਰਵਾਨਾ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।